ਕੇਂਦਰ ਅਤੇ ਕਿਸਾਨਾਂ ਦਰਮਿਆਨ ਹੋਣ ਵਾਲੀ ਗੱਲਬਾਤ 19 ਜਨਵਰੀ ਦੀ ਥਾਂ ਹੁਣ 20 ਜਨਵਰੀ ਨੂੰ ਹੋਵੇਗੀ। ਕੇਂਦਰ ਸਰਕਾਰ ਨੇ ਇਕ ਚਿੱਠੀ ਜਾਰੀ ਕਰਦਿਆਂ ਇਹ ਜਾਣਕਾਰੀ ਸਾਂਝਾ ਕੀਤੀ ਹੈ।