ਤਰਨਤਾਰਨ। ਤਰਨਤਾਰਨ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇੱਕ ਸ਼ਖਸ ਨੂੰ ਨਸ਼ੇ ਦੀ ਖੇਪ ਸਣੇ ਗ੍ਰਿਫ਼ਤਾਰ ਹੈ। ਪੁਲਿਸ ਨੇ ਉਸ ਕੋਲੋਂ 3 ਕਿੱਲੋ ਹੈਰੋਇਨ ਸਣੇ ਇੱਕ ਕਾਰ ਬਰਾਮਦ ਕੀਤੀ ਹੈ, ਜਿਸ ਸਬੰਧੀ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।