News Desk

ਪੁਲਿਸ ਵੱਲੋਂ 2024 ਦੌਰਾਨ 153 ਵੱਡੇ ਤਸਕਰਾਂ ਸਮੇਤ 10000 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 30 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153...

ਪੰਜਾਬ ਦੇ ਕਿਸਾਨਾਂ ਨੂੰ ਅਸਫ਼ਲ ਕਰਨ ਲਈ ਬੀਜੇਪੀ-ਆਪ ਗਠਜੋੜ ਜ਼ਿੰਮੇਵਾਰ: ਬਾਜਵਾ

ਚੰਡੀਗੜ੍ਹ, 30 ਅਕਤੂਬਰ ਜਿਵੇਂ ਕਿ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ, ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ...

ਕੈਨੇਡਾ ਚ ਹੱਥਿਆਰਾਂ, ਡਰੱਗਜ਼ ਤਸਕਰੀ ਲਈ ਇਕ ਪਰਿਵਾਰ ਦੇ 5 ਜੀਅ ਗਿਰਫ਼ਤਾਰ

ਪੀਲ ਰੀਜਨਲ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਖੇਤਰ ਦੀ ਪੁਲਿਸ ਵੱਲੋਂ ਚਲਾਏ ਗਏ ਆਪਰੇਸ਼ਨ ਸਲੈਜ ਹੈਮਰ ਦੇ ਤਹਿਤ ਭਾਰੀ ਗਿਣਤੀ ਵਿੱਚ ਹਥਿਆਰਾਂ ਅਤੇ...

ਏ.ਜੀ.ਟੀ.ਐਫ., UP ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਚ ਸਨਸਨੀਖੇਜ ਕਤਲ ਕੇਸਾਂ ਦੇ ਦੋ ਸ਼ੂਟਰ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ: ਸੰਗਠਿਤ ਅਪਰਾਧ ਵਿਰੁੱਧ ਅਹਿਮ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ...

DSP ਗੁਰਸ਼ੇਰ ਸੰਧੂ ਨਿਕਲਿਆ ਲਾਰੰਸ ਦੀ interview ਕਰਵਾਉਣ ਵਾਲ਼ਾ, ਛੇ ਅਫ਼ਸਰਾਂ ਸਣੇ ਮੁਅੱਤਲ

ਚੰਡੀਗੜ, October 25 (ਪੱਤਰਕਾਰ ਰਾਜਿੰਦਰ ਤੱਗੜ ਦੀ ਰਿਪੋਰਟ) ਗੈਂਗਸਟਰ ਲਾਰੰਸ ਬਿਸ਼ਨੋਈ ਦੀ ਖਰੜ ਸੀਆਈਏ ਥਾਣੇ ਵਿੱਚੋਂ ਕਰਵਾਈ ਗਈ TV ਇੰਟਰਵਿਊ ਦੇ ਮਾਮਲੇ ਵਿੱਚ ਤਤਕਾਲੀ CIA ਸਟਾਫ਼...

ਸ੍ਰੋਮਣੀ ਅਕਾਲੀ ਦਲ ਦੇ ਆਤਮਘਾਤੀ ਫੈਸਲੇ ਕਰਕੇ ਅੱਜ ਕਾਲਾ ਦਿਨ: ਵਡਾਲਾ

ਚੰਡੀਗੜ (October 24) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ...

ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ ਰਾਜਪਾਲ ਨੇ ਦਿੱਤੀ ਮਨਜ਼ੂਰੀ 

ਚੰਡੀਗੜ੍ਹ, 24 ਅਕਤੂਬਰ ਸੂਬੇ ਦੇ ਵਸਨੀਕਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਪੰਜਾਬ ਸਰਕਾਰ ਨੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ।...

ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ, ਸਪੀਕਰ ਕੁਲਤਾਰ ਸਿੰਘ ਸੰਧਵਾਂ ਹੋਏ ਸਖ਼ਤ 

ਚੰਡੀਗੜ੍ਹ, 24 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ...

ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਮੁੱਖ ਮੰਤਰੀ

ਨੰਗਲ, 22 ਅਕਤੂਬਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀ (ਮੈਗਾ ਪੀ.ਟੀ.ਐਮ.) ਦੌਰਾਨ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ, ਇਹ ਦਾਅਵਾ ਪੰਜਾਬ ਦੇ ਮੁੱਖ ਮੰਤਰੀ...

65ਵਾਂ ਪੁਲਿਸ ਯਾਦਗਾਰੀ ਦਿਵਸ, ਡੀਜੀਪੀ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਚੰਡੀਗੜ੍ਹ/ਜਲੰਧਰ, 21 ਅਕਤੂਬਰ: ਸੋਮਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 65ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ...

TOP AUTHORS

Most Read