Home Corona

Corona

ਕੇਂਦਰ ਸਰਕਾਰ ਕੋਵਿਡ ਦੇ ਸੰਕਟ ਦਰਮਿਆਨ ਵੀ ਕਰਜ਼ੇ ਦੇ ਬੋਝ ਥੱਲੇ ਦੱਬੇ ਕਿਸਾਨਾਂ ਦੀਆਂ ਮੁਸ਼ਕਲਾਂ ਦੂਰ ਕਰਨ ਵਿੱਚ ਨਾਕਾਮ ਰਹੀ- ਕੈਪਟਨ ਅਮਰਿੰਦਰ ਸਿੰਘ  

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਐਲਾਨੇ ਗਏ ਵਾਧੇ ਨੂੰ ਨਾਕਾਫੀ ਦੱਸਦਿਆਂ ਰੱਦ ਕਰ ਦਿੱਤਾ। ਉਨਾਂ ਕਿਹਾ...

ਤਾਲਾਬੰਦੀ ਦੌਰਾਨ 49,189 ਤੋਂ ਵੱਧ ਮਰੀਜ਼ਾਂ ਦਾ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੀਤਾ ਗਿਆ ਇਲਾਜ- ਬਲਬੀਰ ਸਿੰਘ ਸਿੱਧੂ

ਪੰਜਾਬ ਸਰਕਾਰ ਨੇ ਤਾਲਾਬੰਦੀ ਦੌਰਾਨ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਹਸਪਤਾਲਾਂ ਵਿੱਚ 49,189 ਤੋਂ ਵੱਧ ਮਰੀਜ਼ਾਂ ਨੂੰ ਮੁਫਤ ਇਲਾਜ ਸੇਵਾਵਾਂ ਦਿੱਤੀਆਂ ਹਨ। ਇੱਥੋਂ...

ਆਈ.ਸੀ.ਐਮ.ਆਰ. ਤੋਂ ਕੋਵਿਡ-19 ਦੇ ਮਰੀਜ਼ਾਂ ‘ਤੇ ਪਲਾਜ਼ਮਾ ਥੈਰੇਪੀ ਦੇ ਕਲੀਨਿਕਲ ਟਰਾਇਲ ਵਾਸਤੇ ਪੰਜਾਬ ਨੂੰ ਮਿਲੀ ਮਨਜ਼ੂਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਨੂੰ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਤੋਂ ਕੋਵਿਡ-19 ਦੇ ਮਰੀਜ਼ਾਂ 'ਤੇ ਪਲਾਜ਼ਮਾ ਥੈਰੇਪੀ...

ਪੰਜਾਬ ਘਰ ਵਾਪਸ ਪਰਤਣ ਲਈ 6.44 ਲੱਖ ਤੋਂ ਵੱਧ ਪ੍ਰਵਾਸੀ ਹੋਏ ਰਜਿਸਟਰ 

ਪੰਜਾਬ ਨੇ ਸੂਬੇ ਵਿਚ ਵਸਦੇ ਪ੍ਰਵਾਸੀਆਂ ਦੀ ਰਜਿਸਟ੍ਰੇਸਨ ਕਰਨ ਵਿਚ ਪਹਿਲਕਦਮੀ ਕੀਤੀ ਹੈ। ਇਸ ਮਕਸਦ ਤਹਿਤ ਇੱਕ ਵਿਸੇਸ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ।...

ਪੰਜਾਬ ਦੇ ਸਾਰੇ ਜਿਲਾ ਹਸਪਤਾਲਾਂ ਵਿੱਚ ਆਈ.ਸੀ.ਯੂ. ਸਥਾਪਤ ਕੀਤੇ ਜਾਣਗੇ- ਬਲਬੀਰ ਸਿੰਘ ਸਿੱਧੂ

ਪੰਜਾਬ ਦੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਰੇ ਜਿਲਾ ਹਸਪਤਾਲਾਂ ਵਿੱਚ ਆਧੁਨਿਕ ਤਕਨਾਲੋਜੀ ਮਸ਼ੀਨਾਂ ਨਾਲ ਲੈਸ ਅਤਿ ਆਧੁਨਿਕ ਆਈ.ਸੀ.ਯੂ. ਸਥਾਪਤ...

ਕੈਪਟਨ ਵੱਲੋਂ ਡਿਪਟੀ ਕਮਿਸ਼ਨਰਾਂ ਜ਼ਿਲਾ ਪੁਲੀਸ ਮੁਖੀਆਂ ਨਾਲ ਕੋਵਿਡ-19 ਦੇ ਫੈਲਾਅ ਨੂੰ ਰੋਕਣ ਸਬੰਧੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਇਕ ਵਿਆਪਕ ਰਣਨੀਤੀ ਤਿਆਰ ਕਰਨ...

ਮੰਤਰੀਆਂ ਦੇ ਸਮੂਹ ਵੱਲੋਂ ਕਰੋਨਾ ਵਾਈਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਕੀਤਾ ਗਿਆ ਰੀਵੀਊ

ਪੰਜਾਬ: ਦੁਨੀਆਂ ਭਰ ਵਿੱਚ ਗੰਭੀਰ ਸੰਕਟ ਬਣੇ ਕਰੋਨਾ ਵਾਈਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਅੱਜ ਇੱਥੇ ਮੰਤਰੀਆਂ ਦੇ...

ਰੋਜ਼ਾਨਾ ਆਧਾਰ ਤੇ ਸਥਿਤੀ ਦੀ ਨਿਗਰਾਨੀ ਕਰਨਗੇ ਮੁੱਖ ਮੰਤਰੀ, ਕੈਪਟਨ ਵੱਲੋਂ ਲਿਆ ਗਿਆ ਕਰੋਨਾ ਨਾਲ ਨਿਪਟਣ ਲਈ ਤਿਆਰੀਆਂ ਦਾ ਜਾਇਜ਼ਾ,

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਤਰਨਾਕ ਰੋਗ ਕਰੋਨਾਵਾਇਰਸ (ਕੋਵਿਡ-19) ਨਾਲ ਨਿਪਟਣ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੇ ਨਾਲ...

Most Read