Home CRIME

CRIME

ਪੁਲਿਸ ਵਲੋਂ ਸਰਹੱਦ ਪਾਰੋਂ ਚਲਦੇ ਇੱਕ ਹੋਰ ਰੈਕੇਟ ਦਾ ਪਰਦਾਫਾਸ਼ ; ਗ੍ਰਿਫਤਾਰ ਕੀਤੇ 3 ਦੋਸ਼ੀਆਂ ਵਿਚ ਬੀਐਸਐਫ ਦਾ ਸਿਪਾਹੀ ਸ਼ਾਮਲ

  ਚੰਡੀਗੜ•, 2 ਅਗਸਤ : ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਸਖਤ ਕਾਰਵਾਈ ਦੇ ਹਿੱਸੇ ਵਜੋਂ ਤਰਨਤਾਰਨ ਜ਼ਿਲੇ ਵਿੱਚ ਦੋ ਤਸਕਰਾਂ ਸਮੇਤ...

ਸੁਸ਼ਾਂਤ ਰਾਜਪੂਤ ਮੌਤ ਮਾਮਲਾ, ਸ਼ੇਖਰ ਸੁਮਨ ਮਿਲ਼ੇ ਮਹਾਰਾਸ਼ਟਰ ਦੇ ਰਾਜਪਾਲ ਨੂੰ, ਕੀਤੀ ਸੀਬੀਆਈ ਜਾਂਚ ਦੀ ਮੰਗ

ਸੁਸ਼ਾਂਤ ਰਾਜਪੂਤ ਮੌਤ ਮਾਮਲੇ ਚ ਅਦਾਕਾਰ ਸ਼ੇਖਰ ਸੁਮਨ ਮਿਲ਼ੇ ਮਹਾਰਾਸ਼ਟਰ ਦੇ ਰਾਜਪਾਲ ਨੂੰ, ਕੀਤੀ ਸੀਬੀਆਈ ਜਾਂਚ ਦੀ ਮੰਗ। ਸ਼ੇਖਰ ਸੁਮਨ ਨੇ ਰਾਜਪਾਲ ਭਗਤ ਸਿੰਘ...

ਜ਼ਹਿਰੀਲੀ ਸ਼ਰਾਬ ਮਾਮਲੇ ਚ 38 ਮੌਤਾਂ, 7 ਹੋਰ ਮੁਲਜ਼ਮ ਕਾਬੂ, ਪੁਲਿਸ ਨੇ ਛਾਪੇਮਾਰੀ ਲਈ 5 ਟੀਮਾਂ ਬਣਾਈਆਂ

ਚੰਡੀਗੜ, 31 ਜੁਲਾਈ : ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ  ਦੀ ਗਿਣਤੀ 38 ਹੋ ਗਈ ਹੈ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਦਿਹਾਤੀ,...

UAPA ਮਸਲੇ ਤੇ ਕੈਪਟਨ ਨੇ ਸੁਖਬੀਰ ਨੂੰ ਵੰਗਾਰਿਆ, ਦੇਸ਼ ਵਿਰੋਧੀ ਤਾਕਤਾਂ ਦਾ ਹੱਥ ਠੋਕਾ ਨਾ ਬਣੇ ਬਾਦਲ junior

ਚੰਡੀਗੜ, 29 ਜੁਲਾਈ ਗੈਰ ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਕੀਤੀਆਂ ਗਈਆਂ ਹਾਲੀਆਂ ਗਿ੍ਰਫਤਾਰੀਆਂ ਉਤੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਅਖੌਤੀ ਧਮਕੀ ਉਤੇ ਕਰੜੀ...

ਯੂ.ਏ.ਪੀ.ਏ ਦੀ ਆੜ ‘ਚ ਹੋ ਰਹੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਰਾਜਪਾਲ ਨੂੰ ਮਿਲੇਗਾ ‘ਆਪ’ ਦਾ ਵਫ਼ਦ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਦੀ ਆੜ 'ਚ ਮਨੁੱਖੀ ਅਧਿਕਾਰਾਂ ਦੀ ਕੀਤੀ ਜਾ ਰਹੀ ਉਲੰਘਣਾ ਅਤੇ ਬਦ...

10 ਤੋਂ 12 ਕਰੋੜ ਦਾ ਨਸ਼ਾ ਪੰਜਾਬ ਚ ਭੇਜ ਰਿਹਾ ਕੌਮੀ ਪੱਧਰ ਦਾ ਆਗਰਾ ਗੈਂਗ ਕਾਬੂ, ਬਰਨਾਲਾ ਪੁਲਿਸ ਵੱਲੋਂ 20 ਗ੍ਰਿਫ਼ਤਾਰ

27,62,137 ਨਸ਼ੀਲੀਆਂ ਗੋਲੀਆਂ, ਕੈਪਸੂਲ, ਟੀਕੇ ਅਤੇ ਸਿਰਪ ਬੋਤਲਾਂ ਦੇ ਨਾਲ 70,03,800 ਰੁਪਏ ਡਰੱਗ ਮਨੀ ਬਰਾਮਦ ਦੇਸ਼ ਭਰ ਵਿੱਚ ਫਾਰਮਾਸਿਊਟੀਕਲ ਓਪੀਓਡ ਦੀ ਸਪਲਾਈ ਸਬੰਧੀ ਵੱਡੀ ਕਾਰਵਾਈ...

ਕੋਰੋਨਾ ਦੌਰਾਨ ਮੋਹਾਲੀ ਚ ਸ਼ੁਰੂ ਹੋਈ ਨਾਜਾਇਜ਼ ਫੈਕਟਰੀ ਤੋਂ 5500 ਲੀਟਰ ਸ਼ਰਾਬ ਜ਼ਬਤ

    ਸੂਬੇ ਵਿੱਚ ਨਜਾਇਜ਼ ਸ਼ਰਾਬ ਦੀ ਵਿਕਰੀ ਅਤੇ ਤਸਕਰੀ 'ਤੇ ਸ਼ਿਕੰਜਾ ਕਸਦਿਆਂ ਆਬਕਾਰੀ ਵਿਭਾਗ ਦੀ ਟੀਮ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਟੀਮ ਵੱਲੋ ਵੀਰਵਾਰ...

ਪੰਜਾਬ ਪੁਲੀਸ ਵੱਲੋਂ ਪਾਕਿ-ਸਮਰਥਕ ਰੈਕੇਟ ਦਾ ਪਰਦਾਫਾਸ਼, ਵਿਦੇਸ਼ੀ ਹਥਿਆਰ ਅਤੇ ਡਰੱਗ ਮਨੀ ਬਰਾਮਦ

ਪੰਜਾਬ ਪੁਲੀਸ ਨੇ 4 ਵਿਅਕਤੀਆਂ ਦੀ ਗਿ੍ਰਫਤਾਰੀ ਨਾਲ ਪਾਕਿਸਤਾਨ ਤੋਂ ਚਲਾਏ ਜਾ ਰਹੇ ਨਸ਼ਿਆਂ ਅਤੇ ਗੈਰਕਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਰੈਕੇਟ ਦਾ ਪਰਦਾਫਾਸ ਕੀਤਾ...

ਲੁਧਿਆਣਾ ਚ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਦੀ ਬਰਾਮਦੀ ਸਮੇਤ ਇੱਕ ਭਰੂਣ ਲਿੰਗ ਨਿਰਧਾਰਣ ਸਕੈਨ ਸੈਂਟਰ ਦਾ ਪਰਦਾਫਾਸ਼

ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੂਬੇ ਵਿੱਚ ਲਿੰਗ ਜਾਂਚਣ ਦੇ ਵਪਾਰ ਨੂੰ ਠੱਲ ਪਾਉਣ ਲਈ ਇੱਕ ਮੁਹਿੰਮ...

ਪੰਜਾਬ ਪੁਲਿਸ ਨੇ ਰਣਜੀਤ ਸਿੰਘ ਉਰਫ਼ ਚੀਤਾ ਦੀ ਗ੍ਰਿਫ਼ਤਾਰੀ ਨਾਲ ਪਾਕਿਸਤਾਨ-ਅਧਾਰਤ ਹਿਜ਼ਬੁਲ ਮੁਜਾਹਿਦੀਨ ਨਾਰਕੋ ਅੱਤਵਾਦ ਨੈਟਵਰਕ ਦਾ ਤੋੜਿਆ ਲਿੰਕ

ਦੇਸ਼ ਵਿੱਚ ਪਾਕਿਸਤਾਨ-ਸਪਾਂਸਰਡ ਨਾਰਕੋ ਅੱਤਵਾਦ ਨੈਟਵਰਕ ਖਿਲਾਫ਼ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਸ਼ਨੀਵਾਰ ਸਵੇਰੇ ਆਈਐਸਆਈ-ਕੰਟਰੋਲਡ ਨੈਟਵਰਕ ਦੀ ਇੱਕ ਵੱਡੀ ਮੱਛੀ...

ਜਲੰਧਰ ਦੇ ਪਾਦਰੀ ਦੇ ਪੈਸੇ ਗਾਇਬ ਕਰਨ ਦੇ ਮਾਮਲੇ ‘ਚ ਲੋੜੀਂਦੇ ਏ.ਐਸ.ਆਈ. ਕੋਚੀ ਵਿਖੇ ਗ੍ਰਿਫਤਾਰ

ਜਲੰਧਰ ਦੇ ਪਾਦਰੀ ਦੇ ਪੈਸੇ ਗਾਇਬ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਇੱਕ ਵੱਡੀ ਸਫ਼ਲਤਾ ਦਰਜ ਕਰਦਿਆਂ 2 ਭਗੌੜੇ ਏ.ਐਸ.ਆਈ....

ਪੰਜਾਬ ਪੁਲਿਸ ਨੇ ਮੁੱਖ ਸਾਜ਼ਿਸ਼ਕਰਤਾ ਦੀ ਗ੍ਰਿਫ਼ਤਾਰੀ ਨਾਲ ਸੁਲਝਾਈ ਅੰਮ੍ਰਿਤਸਰ ਨੇੜੇ ਨਿਰੰਕਾਰੀ ਭਵਨ ਤੇ ਗਰਨੇਡ ਹਮਲੇ ਦੀ ਗੁੱਥੀ

ਪੰਜਾਬ ਪੁਲਿਸ ਨੇ ਦੂਜੇ ਅਤੇ ਮੁੱਖ ਸਾਜ਼ਿਸ਼ਕਰਤਾ ਦੀ ਗ੍ਰਿਫਤਾਰੀ ਸਦਕਾ ਵਿਖੇ ਨਿਰੰਕਾਰੀ ਸਤਸੰਗ ਭਵਨ ਵਿੱਚ ਹੋਏ ਗਰਨੇਡ ਹਮਲੇ ਦੀ ਗੁੱਥੀ ਇੱਕ ਹਫਤੇ ਤੋਂ ਵੀ...

Most Read