Home CRIME

CRIME

ਕੋਟਕਪੂਰਾ ਗੋਲੀਕਾਂਡ: ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਵੇਗੀ ਕੈਪਟਨ ਸਰਕਾਰ

ਚੰਡੀਗੜ੍ਹ। ਕੋਟਕਪੂਰਾ ਗੋਲੀਕਾਂਡ ਦੀ ਜਾਂਚ ਰੱਦ ਕਰਨ ਦੇ ਪੰਜਾਬ-ਹਰਿਆਣਾ ਹਾਈਕੋਰਟ ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਸੁਪਰੀਮ ਕੋਰਟ 'ਚ ਚੁਣੌਤੀ ਦੇਵੇਗੀ। ਖੁਦ ਸੀਐੱਮ ਕੈਪਟਨ ਅਮਰਿੰਦਰ...

ਗੈਰ-ਕਾਨੂੰਨੀ ਰੇਤ ਮਾਫ਼ੀਆ ਖਿਲਾਫ਼ ਹਰਕਤ ‘ਚ ED, ਸ਼ਾਤਰ ਅਪਰਾਧੀ ਕਾਬੂ

ਬਿਓਰੋ। ਰੇਤ ਮਾਫ਼ੀਆ ਖਿਲਾਫ਼ ਕੈਪਟਨ ਸਰਕਾਰ ਵੱਲੋਂ ਗਠਿਤ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕਰਦਿਆਂ ਮਾਈਨਿੰਗ ਗਤੀਵਿਧੀਆਂ 'ਚ ਸ਼ਾਮਲ ਇੱਕ ਸ਼ਖਸ ਨੂੰ ਗ੍ਰਿਫ਼ਤਾਰ ਕੀਤਾ ਹੈ।...

ਫ਼ਿਰੋਜ਼ਪੁਰ ‘ਚ ਸਰਹੱਦ ਤੋਂ 31 ਕਿੱਲੋ ਹੈਰੋਇਨ ਬਰਾਮਦ;

ਫ਼ਿਰੋਜ਼ਪੁਰ। ਫ਼ਿਰੋਜ਼ਪੁਰ 'ਚ BSF ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। BSF ਨੇ 2 ਵੱਖ-ਵੱਖ ਆਪਰੇਸ਼ਨਜ਼ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰੀਬ 31 ਕਿੱਲੋ ਹੈਰੋਇਨ ਬਰਾਮਦ...

ਅੰਮ੍ਰਿਤਸਰ ‘ਚ ਪਾਕਿਸਤਾਨੀ ਤਸਕਰ ਢੇਰ, ਨਸ਼ੇ ਦੀ ਵੱਡੀ ਖੇਪ ਬਰਾਮਦ

ਅੰਮ੍ਰਿਤਸਰ। ਅਜਨਾਲਾ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। BSF ਨੇ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਗਿਰਾਇਆ ਹੈ, ਜਿਸ ਕੋਲੋਂ ਤਲਾਸ਼ੀ...

ਯੂਪੀ ਦੇ DON ਦਾ ਪੰਜਾਬ ‘ਚ ‘ਹਨੀਮੂਨ ਪੀਰੀਅਡ’ ਖ਼ਤਮ, ਕਰੜੀ ਸੁਰੱਖਿਆ ਹੇਠ ‘ਘਰ ਵਾਪਸੀ’

ਰੋਪੜ। ਪੰਜਾਬ ਦੀ ਰੋਪੜ ਜੇਲ੍ਹ 'ਚ ਬੰਦ ਯੂਪੀ ਦੇ ਬਾਹੁਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ ਪੰਜਾਬ ਪੁਲਿਸ ਨੇ ਆਖਰਕਾਰ ਯੂਪੀ ਪੁਲਿਸ ਦੇ ਹਵਾਲੇ ਕਰ ਦਿੱਤਾ...

ਤਰਨਤਾਰਨ ‘ਚ 3 ਕਿੱਲੋ ਹੈਰੋਇਨ ਸਣੇ ਇੱਕ ਮੁਲਜ਼ਮ ਕਾਬੂ

ਤਰਨਤਾਰਨ। ਤਰਨਤਾਰਨ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇੱਕ ਸ਼ਖਸ ਨੂੰ ਨਸ਼ੇ ਦੀ ਖੇਪ ਸਣੇ ਗ੍ਰਿਫ਼ਤਾਰ ਹੈ। ਪੁਲਿਸ ਨੇ ਉਸ ਕੋਲੋਂ...

ਕਾਂਗਰਸੀ ਆਗੂ ਦੇ ਕਤਲ ਮਾਮਲੇ ‘ਚ ਵੱਡੀ ਗ੍ਰਿਫ਼ਤਾਰੀ

ਚੰਡੀਗੜ੍ਹ। ਫ਼ਰੀਦਕੋਟ 'ਚ ਕਾਂਗਰਸੀ ਆਗੂ ਗੁਰਲਾਲ ਸਿੰਘ ਭਲਵਾਨ ਦੇ ਕਤਲ ਕੇਸ 'ਚ ਪੁਲਿਸ ਹੱਥ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਨੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ...

ਕਿੱਲੋ 392 ਗਰਾਮ ਹੈਰੋਇਨ ਸਣੇ 21 ਲੱਖ ਦੀ ਨਕਦੀ ਬਰਾਮਦ, ਮੌਜੂਦਾ ਸਰਪੰਚ ਸਣੇ ਚਾਰ ਮੁਲਜ਼ਮ ਗ੍ਰਿਫ਼ਤਾਰ

ਡੈਸਕ: ਲੁਧਿਆਣਾ ਐੱਸਟੀਐੱਫ ਵੱਲੋਂ ਲਗਾਤਾਰ ਸੌਦਾਗਰਾਂ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਇਸ ਦੇ ਤਹਿਤ ਐਸਟੀਐਫ ਵੱਲੋਂ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ...

ਟਿੱਬਾ ਰੋਡ ਬੇਅਦਬੀ ਮਾਮਲੇ ਵਿਚ ਸ਼ਿਕਾਇਤਕਰਤਾ ਹੀ ਸਾਜ਼ਿਸ਼ਕਰਤਾ ਨਿੱਕਲਿਆ

ਡੈਸਕ: ਲੁਧਿਆਣਾ ਵਿਖੇ 2 ਨਵੰਬਰ,2020 ਨੂੰ ਸ਼ਾਮ ਦੇ ਕਰੀਬ 7 ਵਜੇ ਇੱਕ ਮੰਦਭਾਗੀ ਅਪਰਾਧਿਕ ਘਟਨਾ ਵਾਪਰੀ ਜਦੋਂ ਸੇਵਾ ਸਿੰਘ(18) ਵਾਸੀ ਸੁਤੰਤਰ ਨਗਰ, ਲੁਧਿਆਣਾ ਨੇ...

ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 6 ਕਰੋੜ ਰੁਪਏ ਦਾ ਨਸ਼ਾ ਕੀਤਾ ਬਰਾਮਦ

ਡੈਸਕ: ਲੁਧਿਆਣਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਮਿਲੀ ਹੈ ਜਦੋਂ ਬੀਤੇ ਦਿਨੀਂ ਬਰਾਮਦ 4 ਕਰੋੜ ਰੁਪਏ ਦੇ ਨਸ਼ੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ...

ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਵਾਲੇ ਸਹਿਜਵੀਰ ਨੂੰ 15 ਦਿਨ ਦੇ ਰਿਮਾਂਡ ਤੋਂ ਬਾਅਦ ਜੇਲ੍ਹ ਭੇਜਿਆ

ਡੈਸਕ: 12 ਅਕਤੂਬਰ ਨੂੰ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਜੱਲ੍ਹਾ ਅਤੇ ਤਰਖਾਣਮਾਜਰਾ ਦੇ ਗੁਰਦੁਆਰਾ ਸਾਹਿਬ 'ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ...

ਐਸਟੀਐਫ ਦਾ ਡੀਐੱਸਪੀ ਗੁਰਸ਼ਰਨ ਸਿੰਘ ਗ੍ਰਿਫ਼ਤਰਾਰ, ਔਰਤ ਨਾਲ ਇਤਰਾਜ਼ਯੋਗ ਹਾਲਤ ਚ ਹੋਟਲ ਚੋਂ ਫੜਿਆ ਕਰ ਰਿਹਾ ਸੀ ਬਲੈਕਮੇਲ

ਪੰਜਾਬ: ਬਠਿੰਡਾ ਚ ਔਰਤ ਦੇ ਨਾਲ ਇਤਰਾਜ਼ਯੋਗ ਹਾਲਤ ਚ ਫਡ਼ੇ ਗਏ ਸਪੈਸ਼ਲ ਟਾਸਕ ਫੋਰਸ (STF) ਬਠਿੰਡਾ ਜ਼ੋਨ ਦੇ ਡੀਐੱਸਪੀ ਗੁਰਸ਼ਰਨ ਸਿੰਘ ਖ਼ਿਲਾਫ਼ ਥਾਣਾ ਸਿਵਲ...

Most Read