Home Election

Election

24,451 ਪੋਲਿੰਗ ਸਟੇਸ਼ਨਾਂ ‘ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਵੋਟ, ਪੋਲਿੰਗ ਸਟੇਸ਼ਨਾਂ ‘ਤੇ ‘ਛਬੀਲ’ ਦਾ ਪ੍ਰਬੰਧ

ਚੰਡੀਗੜ੍ਹ, 31 ਮਈ: ਚੋਣਾਂ ਤੋਂ ਪਹਿਲੇ ਦਿਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ...

ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੇਵੇਗਾ ਬੂਥਾਂ ਉੱਤੇ ਕਤਾਰਾਂ ਦੀ ਜਾਣਕਾਰੀ

ਚੰਡੀਗੜ੍ਹ, 25 ਮਈ ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ...

ਮੋਦੀ ਨੇ ਕਿਹਾ ਪੰਜਾਬ ਦਾ ਮੁੱਖ ਮੰਤਰੀ ਕਾਗਜ਼ੀ, ਦਿੱਲੀ ਦਰਬਾਰ ਚ ਭਰਦਾ ਹੈ ਹਾਜ਼ਰੀ

ਪਟਿਆਲਾ 23 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਆਪਣੀ ਪਹਿਲੀ ਸਿਆਸੀ ਰੈਲੀ ਦੌਰਾਨ...

BJP ਨੇ ਕੀਤੀ ਚੋਣ ਕਮਿਸ਼ਨ ਨੂੰ ਵੋਟਾਂ ਪਾਉਣ ਦਾ ਸਮਾਂ ਵਧਾਉਣ ਦੀ ਮੰਗ

ਚੰਡੀਗੜ੍ਹ, 22 ਮਈ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਵੋਟਾਂ ਵਾਲੇ ਦਿਨ ਯਾਨੀ...

50000 ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਰੱਖੋ ਢੁਕਵੇਂ ਦਸਤਾਵੇਜ਼: CEO

ਚੰਡੀਗੜ੍ਹ, 17 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ...

ਰਵੀਕਰਨ ਸਿੰਘ ਕਾਹਲੋਂ ਭਾਜਪਾ ਵਿੱਚ ਸ਼ਾਮਿਲ, ਮਜੀਠੀਆ ਉੱਤੇ ਸਾਧਿਆ ਨਿਸ਼ਾਨਾ

ਚੰਡੀਗੜ May 16 ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਖਾਸਤ ਕੀਤੇ ਗਏ ਮਾਝੇ ਦੇ ਅਕਾਲੀ ਲੀਡਰ ਰਵੀਕਰਨ ਸਿੰਘ ਕਾਹਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਨੇ...

ਅਕਾਲੀ ਦਲ ਨੇ ਰਵੀਕਰਨ ਕਾਹਲੋਂ ਨੂੰ ਕੀਤਾ ਪਾਰਟੀ ਚੋਂ ਬਰਖਾਸਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਦਾਸਪੁਰ ਹਲਕੇ ਦੇ ਸੀਨੀਅਰ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਤੋਂ ਬਰਖਾਸਤ ਕਰ ਦਿੱਤਾ...

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ, ਆਖਰੀ ਦਿਨ 226 ਪੱਤਰ ਜਮ੍ਹਾਂ

ਚੰਡੀਗੜ੍ਹ, 14 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 13 ਲੋਕ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ,14 ਮਈ ਨਾਮਜ਼ਦਗੀ ਭਰਨ ਦਾ ਅੰਤਿਮ ਦਿਨ

Chandigarh May 13 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 13 ਲੋਕ...

 ‘ਰਾਜਵਾੜੇ’ ਸਿਆਸਤਦਾਨਾਂ ਨੂੰ ਪਾਈ ਵੋਟ ਬਰਬਾਦ ਹੈ: ਸੀਐਮ ਮਾਨ

ਚੰਡੀਗੜ /ਨਵਾਂਸ਼ਹਿਰ, 13 ਮਈ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਨਵਾਂਸ਼ਹਿਰ 'ਚ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ...

ਨਾਮਜ਼ਦਗੀ ਤੋਂ ਬਾਅਦ ਹਿੰਮਤ ਬਿਸਵਾ ਅਤੇ ਜਾਖੜ ਨਾਲ ਪ੍ਰਨੀਤ ਕੌਰ ਦਾ ਰੋਡ ਸ਼ੋਅ

ਪਟਿਆਲਾ, 12 ਮਈ, 2024 ਭਾਜਪਾ ਦੀ ਪਟਿਆਲਾ ਲੋਕ ਸਭਾ ਉਮੀਦਵਾਰ, ਪ੍ਰਨੀਤ ਕੌਰ ਨੇ ਆਪਣੀ ਨਾਮਜ਼ਦਗੀ ਤੋਂ ਬਾਅਦ ਸ਼ੇਰੇਵਾਲਾਂ ਗੇਟ ਤੋਂ ਕਿਲਾ ਚੌਕ ਤੱਕ ਇੱਕ ਰੋਡ...

ਸਿਮਰਜੀਤ ਅਤੇ ਬਲਵਿੰਦਰ ਸਿੰਘ ਬੈਂਸ ਕਾਂਗਰਸ ਵਿੱਚ ਹੋਏ ਸ਼ਾਮਿਲ

May 12 ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਨੇ। ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਲੋਕ...

Most Read