Home Governance & Management

Governance & Management

ਵਾਤਾਵਰਣ ਸਬੰਧੀ ਮਸਲਿਆਂ ਦਾ ਹੱਲ ਕਰਨਗੀਆਂ ਜ਼ਿਲ੍ਹਾ ਵਾਤਾਵਰਣ ਯੋਜਨਾਵਾਂ

ਪੰਜਾਬ ਨੇ ਨਗਰ ਨਿਗਮ ਦੀ ਠੋਸ ਰਹਿੰਦ-ਖੂੰਹਦ ਨੂੰ ਵੱਖ ਕਰਨ ਅਤੇ ਇਸ ਦੀ ਘਰ-ਘਰ ਇਕੱਤਰਤਾ ਦੇ ਟੀਚੇ ਨੂੰ ਲਗਭਗ 100 ਫ਼ੀਸਦੀ ਹਾਸਲ ਕਰ ਲਿਆ...

ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਲਈ ਖੁੱਲ੍ਹਿਆ ਪੋਰਟਲ: ਸਿੱਖਿਆ ਮੰਤਰੀ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੈਸ਼ਨ 2021-22 ਲਈ ਅਧਿਆਪਕਾਂ ਦੀਆੰ ਆਮ ਬਦਲੀਆੰ ਦੀਆੰ ਅਰਜ਼ੀਆੰ ਆਨਲਾਈਨ ਪ੍ਰਾਪਤ ਕਰਨ ਲਈ ਪੋਰਟਲ 6 ਫਰਵਰੀ ਤੋਂ 13 ਫਰਵਰੀ...

9 ਫਰਵਰੀ ਤੋਂ ਖੁੱਲ੍ਹਣਗੇ ਪੰਜਾਬ ਦੇ ਮੈਰੀਟੋਰੀਅਸ ਸਕੂਲ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਪੜਾਅਵਾਰ ਢੰਗ ਨਾਲ ਮੁੜ ਖੋਲਣ ਤੋਂ ਬਾਅਦ ਹੁਣ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਮੁਹਾਲੀ, ਗੁਰਦਾਸਪੁਰ, ਫਿਰੋਜ਼ਪੁਰ, ਸੰਗਰੂਰ ਅਤੇ...

ਹਰਸਿਮਰਤ ਦੀ ਮੋਦੀ ਸਰਕਾਰ ਨੂੰ ਦੋ-ਟੁੱਕ

ਖੇਤੀਬਾੜੀ ਮੰਤਰੀ ਨਰੇੰਦਰ ਸਿੰਘ ਤੋਮਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਮਹਿਜ਼ ਪੰਜਾਬ ਦੇ ਕਿਸਾਨਾਂ ਦਾ ਅੰਦੋਲਨ ਦੱਸਣ 'ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਭੜਕ...

ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬਾ ਅਤੇ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ

ਮਹਿਲਾ ਮੁਖੀ ਪਰਿਵਾਰਾਂ ਦੇ ਸ਼ਕਤੀਕਰਨ ਲਈ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ ਸੂਬੇ ਤੋਂ ਜ਼ਿਲੇ ਤੱਕ...

ਮੋਦੀ ਦੇ ਜੈਕਾਰੇ ਲਗਾਉਣ ਨੂੰ ਤਿਆਰ ਕਾਂਗਰਸ ਸਾਂਸਦ !

ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧੀ ਲਗਾਤਾਰ ਮੋਦੀ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕਰ ਰਹੇ ਹਨ। ਪਰ ਕਾਂਗਰਸ ਸਾਂਸਦ ਪ੍ਰਤਾਪ ਬਾਜਵਾ ਨੇ ਰਾਜ ਸਭਾ...

ਖੇਤੀਬਾੜੀ ਮੰਤਰੀ ਨੇ ਪੁੱਛਿਆ, “ਖੇਤੀ ਕਾਨੂੰਨਾਂ ‘ਚ ‘ਕਾਲਾ’ ਕੀ ਹੈ?”

ਕੇਂਦਰ ਸਰਕਾਰ ਵੱਲੋਂ ਲਿਆੰਦੇ ਗਏ ਖੇਤੀ ਕਾਨੂੰਨਾਂ ਦਾ ਬੇਸ਼ੱਕ ਲਗਾਤਾਰ ਵਿਰੋਧ ਹੋ ਰਿਹਾ ਹੈ। ਪਰ ਮੋਦੀ ਸਰਕਾਰ ਅੱਜ ਵੀ ਆਪਣੇ ਸਟੈਂਡ ‘ਤੇ ਕਾਇਮ ਹੈ। ਰਾਜ...

ਖੇਤੀ ਕਾਨੂੰਨਾਂ ਦਾ ਵਿਰੋਧ ਇਕੱਲੇ ਪੰਜਾਬ ਦਾ ਮਸਲਾ: ਨਰੇਂਦਰ ਸਿੰਘ ਤੋਮਰ

ਰਾਜ ਸਭਾ ‘ਚ ਖੇਤੀ ਕਾਨੂੰਨਾਂ ‘ਤੇ ਬੋਲਦੇ ਹੋਏ ਖੇਤੀਬਾੜੀ ਮੰਤਰੀ ਨਰੇਂਦਰ ਸਿਂਘ ਤੋਮਰ ਨੇ ਵਿਰੋਧੀਆੰ ‘ਤੇ ਜੰਮ ਕੇ ਹਮਲਾ ਬੋਲਿਆ। ਨਾਲ ਹੀ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ...

ਚੱਕਾ ਜਾਮ ਲਈ ਕਿਸਾਨ ਤਿਆਰ, ਹਰਕਤ ‘ਚ ਸਰਕਾਰ !

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਅੰਦੋਲਨ ਕਰ ਰਹੇ ਕਿਸਾਨ ਹੁਣ ਚੱਕਾ ਜਾਮ ਦੀ ਤਿਆਰੀ ਵਿੱਚ ਹਨ। 6 ਫਰਵਰੀ ਨੂੰ ਉਲੀਕੇ ਗਏ ਚੱਕਾ ਜਾਮ ਨੂੰ...

ਸਥਾਨਕ ਚੋਣਾਂ ‘ਚ ’22 ਦਾ ‘ਟ੍ਰੇਲਰ’ ! ਆਖਰ ਕਿਉੰ ਖਾਸ ਹਨ ਇਹ ਚੋਣਾਂ ?

  ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਥਾਨਕ ਚੋਣਾਂ ‘ਤੇ ਸਭ ਦੀਆਂ ਨਿਗਾਹਾਂ ਟਿਕੀਆਂ ਹਨ। 14 ਫਰਵਰੀ ਨੂੰ ਹੋਣ ਜਾ...

ਕੈਪਟਨ ਨੇ ਐਨ.ਆਈ.ਏ. ਨੋਟਿਸਾਂ ’ਤੇ ਕੇਂਦਰ ਸਰਕਾਰ ਨੂੰ ਕੀਤਾ ਸਵਾਲ

ਚੰਡੀਗੜ, 18 ਜਨਵਰੀ ਖੇਤੀ ਕਾਨੂੰਨ ਵਿਰੋਧ ਚੱਲ ਰਹੇ ਸੰਘਰਸ਼ ਦੌਰਾਨ ਕਈ ਕਿਸਾਨ ਆਗੂਆਂ ਤੇ ਉਨਾਂ ਦੇ ਹਮਾਇਤੀਆਂ ਨੂੰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦੇ ਨੋਟਿਸ ਜਾਰੀ...

ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ 17 ਫਰਵਰੀ ਤੱਕ 

ਚੰਡੀਗੜ, 18 ਜਨਵਰੀ: ਸੜਕੀ ਸੁਰੱਖਿਆ ਦੀ ਮਹੱਤਤਾ ਨੂੰ ਸਮਝਦਿਆਂ ਇਸ ਵਾਰ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਇਕ ਸਪਤਾਹ ਦੀ ਥਾਂ ਇਕ ਮਹੀਨਾ ਚੱਲੇਗੀ। ਇੱਥੇ ਪੰਜਾਬ ਭਵਨ...

Most Read