Politics
Election
World
Entertainment
Administration
Punjab
Education
Sign in
Welcome!
Log into your account
your username
your password
Forgot your password?
Password recovery
Recover your password
your email
Search
Sign in
Welcome! Log into your account
your username
your password
Forgot your password? Get help
Password recovery
Recover your password
your email
A password will be e-mailed to you.
NewsDateLinePunjab
Politics
Election
World
Entertainment
Administration
Punjab
Education
Home
Punjab
Punjab
CRIME
ਪੰਜਾਬ CM ਦੇ OSDs ਨਾਲ ਜੁੜਿਆ ਘੋਟਾਲਾ- ਹਾਈ ਕੋਰਟ ਵਲੋਂ CBI ਜਾਂਚ ਦਾ ਹੁਕਮ
Team NewsDateLine
-
October 5, 2026
CRIME
Turkey ਤੋਂ ਗਿਰਫ਼ਤਾਰ ਕਰ ਭਾਰਤ ਲਿਆਂਦਾ ਗਿਆ Narcos druglord ਨਵਪ੍ਰੀਤ ਭੁੱਲਰ Aka ‘ਨਵਾਬ ਵਿਰਕ’
Team NewsDateLine
-
October 3, 2026
Education
ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਹੱਲ ਕਰਨ ਲਈ ਸਰਕਾਰ ਵਚਨਬੱਧ, ਅਧਿਆਪਕਾਂ ਦੀ ਭਰਤੀ ਛੇਤੀ: ਚੀਮਾ
Team NewsDateLine
-
September 23, 2026
Election
ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ, ਸਾਬਕਾ DSP ਬਲਵਿੰਦਰ ਸੇਖੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ
Team NewsDateLine
-
September 23, 2026
News
ਦਿੱਲੀ ਦਾ ਰਿਮੋਰਟ ਕੰਟਰੋਲ ਖ਼ਤਮ ਕਰੋ: ਹਰਸਿਮਰਤ ਬਾਦਲ
Team NewsDateLine
-
August 20, 2026
Corona
ਦਵਾਈਆਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ- ਬਲਬੀਰ ਸਿੰਘ ਸਿੱਧੂ
News Desk
-
June 11, 2020
0
ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਵਿਭਾਗ ਦੀ ਕਾਰਗੁਜ਼ਾਰੀ ਅਤੇ ਲਾਕਡਾਊਨ ਦੇ ਸਮੇਂ ਦੌਰਾਨ ਜ਼ਰੂਰੀ ਦਵਾਈਆਂ ਉਪਲੱਬਧ ਕਰਾਉਣ ਵਿਚ ਵਿਭਾਗ ਦੀ ਭੂਮਿਕਾ ਦੀ ਸਮੀਖਿਆ ਕਰਨ ਲਈ...
Read more
Health
ਪੰਜਾਬ ਸਰਕਾਰ ਵਲੋਂ ਮੈਡੀਕਲ, ਪੈਰਾ ਮੈਡੀਕਲ ਅਤੇ ਹੋਰਾਂ ਦੀਆਂ 7055 ਖਾਲੀ ਅਸਾਮੀਆਂ ਭਰਨ ਦੀ ਤਿਆਰੀ- ਬਲਬੀਰ ਸਿੰਘ ਸਿੱਧੂ
News Desk
-
June 6, 2020
0
ਪੰਜਾਬ ਦੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਵਿੱਚ ਰਾਜ ਪੱਧਰੀ ਮੀਟਿੰਗ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ, ਸੈਕਟਰ 34-ਏ, ਚੰਡੀਗੜ ਦੇ...
Read more
Corona
ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ ਐਸੋਸੀਏਟਿਡ ਸਕੂਲਾਂ ਨੂੰ 31 ਦਸੰਬਰ ਤੱਕ ਪੂਰੀਆਂ ਕਰਨੀਆਂ ਹੋਣਗੀਆਂ ਨਿਰਧਾਰਤ ਸ਼ਰਤਾਂ-ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ
News Desk
-
June 4, 2020
0
ਪੰਜਾਬ ਦੇ ਐਸੋਸੀਏਟਿਡ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ ਅਜਿਹੇ 2200 ਸਕੂਲਾਂ ਨੂੰ ਇੱਕ ਹੋਰ...
Read more
Corona
ਕੇਂਦਰ ਸਰਕਾਰ ਕੋਵਿਡ ਦੇ ਸੰਕਟ ਦਰਮਿਆਨ ਵੀ ਕਰਜ਼ੇ ਦੇ ਬੋਝ ਥੱਲੇ ਦੱਬੇ ਕਿਸਾਨਾਂ ਦੀਆਂ ਮੁਸ਼ਕਲਾਂ ਦੂਰ ਕਰਨ ਵਿੱਚ ਨਾਕਾਮ ਰਹੀ- ਕੈਪਟਨ ਅਮਰਿੰਦਰ ਸਿੰਘ
News Desk
-
June 2, 2020
0
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਐਲਾਨੇ ਗਏ ਵਾਧੇ ਨੂੰ ਨਾਕਾਫੀ ਦੱਸਦਿਆਂ ਰੱਦ ਕਰ ਦਿੱਤਾ। ਉਨਾਂ ਕਿਹਾ...
Read more
Education
ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ 496 ਦੇ ਕਾਰਜ ਕਾਲ ’ਚ ਇੱਕ ਸਾਲ ਦੇ ਵਾਧੇ ਨੂੰ...
News Desk
-
May 30, 2020
0
ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਆਧਾਰ ’ਤੇ ਵੱਖ ਵੱਖ ਸ਼੍ਰੇਣੀਆਂ ’ਤੇ ਕੰਮ ਕਰ ਰਹੇ 496 ਦੇ ਕਾਰਜ ਕਾਲ ਵਿੱਚ ਇੱਕ...
Read more
News
ਮੰਤਰੀ ਮੰਡਲ ਵੱਲੋਂ ਫੰਡਾਂ ਰਾਹੀਂ 5665 ਕਰੋੜ ਰੁਪਏ ਦੀ ਪੇਂਡੂ ਕਾਇਆ ਕਲਪ ਕਾਰਜਨੀਤੀ ਨੂੰ ਮਨਜ਼ੂਰੀ
News Desk
-
May 27, 2020
0
ਪੇਂਡੂ ਖੇਤਰਾਂ ਵਿੱਚ ਲੋਕਾਂ ਦੇ ਦੁੱਖ-ਤਕਲੀਫਾਂ ਨੂੰ ਦੂਰ ਕਰਨ ਅਤੇ ਕੋਵਿਡ -19 ਮਹਾਂਮਾਰੀ ਵਿੱਚ ਉਨ੍ਹਾਂ ਦੇ ਜੀਵਨ ਅਤੇ ਰੋਜ਼ਗਾਰ ਨੂੰ ਸੁਰੱਖਿਅਤ ਕਰਨ ਲਈ ਪੰਜਾਬ...
Read more
Corona
ਤਾਲਾਬੰਦੀ ਦੌਰਾਨ 49,189 ਤੋਂ ਵੱਧ ਮਰੀਜ਼ਾਂ ਦਾ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੀਤਾ ਗਿਆ ਇਲਾਜ- ਬਲਬੀਰ ਸਿੰਘ ਸਿੱਧੂ
News Desk
-
May 26, 2020
0
ਪੰਜਾਬ ਸਰਕਾਰ ਨੇ ਤਾਲਾਬੰਦੀ ਦੌਰਾਨ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਹਸਪਤਾਲਾਂ ਵਿੱਚ 49,189 ਤੋਂ ਵੱਧ ਮਰੀਜ਼ਾਂ ਨੂੰ ਮੁਫਤ ਇਲਾਜ ਸੇਵਾਵਾਂ ਦਿੱਤੀਆਂ ਹਨ। ਇੱਥੋਂ...
Read more
Nation
ਮਹਾਨ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਦੇਹਾਂਤ ਉਤੇ ਮੁੱਖ ਮੰਤਰੀ ਪੰਜਾਬ ਨੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ
News Desk
-
May 25, 2020
0
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਮਹਾਨ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ (97) ਦੇ ਦੇਹਾਂਤ ਉਤੇ ਡੂੰਘੇ ਦੁੱਖ...
Read more
CRIME
ਲੁਧਿਆਣਾ ਚ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਦੀ ਬਰਾਮਦੀ ਸਮੇਤ ਇੱਕ ਭਰੂਣ ਲਿੰਗ ਨਿਰਧਾਰਣ ਸਕੈਨ ਸੈਂਟਰ ਦਾ ਪਰਦਾਫਾਸ਼
News Desk
-
May 22, 2020
0
ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੂਬੇ ਵਿੱਚ ਲਿੰਗ ਜਾਂਚਣ ਦੇ ਵਪਾਰ ਨੂੰ ਠੱਲ ਪਾਉਣ ਲਈ ਇੱਕ ਮੁਹਿੰਮ...
Read more
CRIME
ਪੰਜਾਬ ਪੁਲਿਸ ਨੇ ਰਣਜੀਤ ਸਿੰਘ ਉਰਫ਼ ਚੀਤਾ ਦੀ ਗ੍ਰਿਫ਼ਤਾਰੀ ਨਾਲ ਪਾਕਿਸਤਾਨ-ਅਧਾਰਤ ਹਿਜ਼ਬੁਲ ਮੁਜਾਹਿਦੀਨ ਨਾਰਕੋ ਅੱਤਵਾਦ ਨੈਟਵਰਕ ਦਾ ਤੋੜਿਆ ਲਿੰਕ
News Desk
-
May 10, 2020
0
ਦੇਸ਼ ਵਿੱਚ ਪਾਕਿਸਤਾਨ-ਸਪਾਂਸਰਡ ਨਾਰਕੋ ਅੱਤਵਾਦ ਨੈਟਵਰਕ ਖਿਲਾਫ਼ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਸ਼ਨੀਵਾਰ ਸਵੇਰੇ ਆਈਐਸਆਈ-ਕੰਟਰੋਲਡ ਨੈਟਵਰਕ ਦੀ ਇੱਕ ਵੱਡੀ ਮੱਛੀ...
Read more
Corona
ਆਈ.ਸੀ.ਐਮ.ਆਰ. ਤੋਂ ਕੋਵਿਡ-19 ਦੇ ਮਰੀਜ਼ਾਂ ‘ਤੇ ਪਲਾਜ਼ਮਾ ਥੈਰੇਪੀ ਦੇ ਕਲੀਨਿਕਲ ਟਰਾਇਲ ਵਾਸਤੇ ਪੰਜਾਬ ਨੂੰ ਮਿਲੀ ਮਨਜ਼ੂਰੀ
News Desk
-
May 4, 2020
0
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਨੂੰ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਤੋਂ ਕੋਵਿਡ-19 ਦੇ ਮਰੀਜ਼ਾਂ 'ਤੇ ਪਲਾਜ਼ਮਾ ਥੈਰੇਪੀ...
Read more
Corona
ਪੰਜਾਬ ਘਰ ਵਾਪਸ ਪਰਤਣ ਲਈ 6.44 ਲੱਖ ਤੋਂ ਵੱਧ ਪ੍ਰਵਾਸੀ ਹੋਏ ਰਜਿਸਟਰ
News Desk
-
May 4, 2020
0
ਪੰਜਾਬ ਨੇ ਸੂਬੇ ਵਿਚ ਵਸਦੇ ਪ੍ਰਵਾਸੀਆਂ ਦੀ ਰਜਿਸਟ੍ਰੇਸਨ ਕਰਨ ਵਿਚ ਪਹਿਲਕਦਮੀ ਕੀਤੀ ਹੈ। ਇਸ ਮਕਸਦ ਤਹਿਤ ਇੱਕ ਵਿਸੇਸ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ।...
Read more
1
...
231
232
233
...
235
Page 232 of 235
Most Read
ਪੰਜਾਬ CM ਦੇ OSDs ਨਾਲ ਜੁੜਿਆ ਘੋਟਾਲਾ- ਹਾਈ ਕੋਰਟ ਵਲੋਂ CBI ਜਾਂਚ ਦਾ ਹੁਕਮ
October 5, 2026
Turkey ਤੋਂ ਗਿਰਫ਼ਤਾਰ ਕਰ ਭਾਰਤ ਲਿਆਂਦਾ ਗਿਆ Narcos druglord ਨਵਪ੍ਰੀਤ ਭੁੱਲਰ Aka ‘ਨਵਾਬ ਵਿਰਕ’
October 3, 2026
ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਹੱਲ ਕਰਨ ਲਈ ਸਰਕਾਰ ਵਚਨਬੱਧ, ਅਧਿਆਪਕਾਂ ਦੀ ਭਰਤੀ ਛੇਤੀ: ਚੀਮਾ
September 23, 2026
ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ, ਸਾਬਕਾ DSP ਬਲਵਿੰਦਰ ਸੇਖੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ
September 23, 2026