Home Top News

Top News

ਏ.ਜੀ.ਟੀ.ਐਫ., UP ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਚ ਸਨਸਨੀਖੇਜ ਕਤਲ ਕੇਸਾਂ ਦੇ ਦੋ ਸ਼ੂਟਰ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ: ਸੰਗਠਿਤ ਅਪਰਾਧ ਵਿਰੁੱਧ ਅਹਿਮ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ...

DSP ਗੁਰਸ਼ੇਰ ਸੰਧੂ ਨਿਕਲਿਆ ਲਾਰੰਸ ਦੀ interview ਕਰਵਾਉਣ ਵਾਲ਼ਾ, ਛੇ ਅਫ਼ਸਰਾਂ ਸਣੇ ਮੁਅੱਤਲ

ਚੰਡੀਗੜ, October 25 (ਪੱਤਰਕਾਰ ਰਾਜਿੰਦਰ ਤੱਗੜ ਦੀ ਰਿਪੋਰਟ) ਗੈਂਗਸਟਰ ਲਾਰੰਸ ਬਿਸ਼ਨੋਈ ਦੀ ਖਰੜ ਸੀਆਈਏ ਥਾਣੇ ਵਿੱਚੋਂ ਕਰਵਾਈ ਗਈ TV ਇੰਟਰਵਿਊ ਦੇ ਮਾਮਲੇ ਵਿੱਚ ਤਤਕਾਲੀ CIA ਸਟਾਫ਼...

ਸ੍ਰੋਮਣੀ ਅਕਾਲੀ ਦਲ ਦੇ ਆਤਮਘਾਤੀ ਫੈਸਲੇ ਕਰਕੇ ਅੱਜ ਕਾਲਾ ਦਿਨ: ਵਡਾਲਾ

ਚੰਡੀਗੜ (October 24) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ...

ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ ਰਾਜਪਾਲ ਨੇ ਦਿੱਤੀ ਮਨਜ਼ੂਰੀ 

ਚੰਡੀਗੜ੍ਹ, 24 ਅਕਤੂਬਰ ਸੂਬੇ ਦੇ ਵਸਨੀਕਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਪੰਜਾਬ ਸਰਕਾਰ ਨੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ।...

ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ, ਸਪੀਕਰ ਕੁਲਤਾਰ ਸਿੰਘ ਸੰਧਵਾਂ ਹੋਏ ਸਖ਼ਤ 

ਚੰਡੀਗੜ੍ਹ, 24 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ...

ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਮੁੱਖ ਮੰਤਰੀ

ਨੰਗਲ, 22 ਅਕਤੂਬਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀ (ਮੈਗਾ ਪੀ.ਟੀ.ਐਮ.) ਦੌਰਾਨ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ, ਇਹ ਦਾਅਵਾ ਪੰਜਾਬ ਦੇ ਮੁੱਖ ਮੰਤਰੀ...

65ਵਾਂ ਪੁਲਿਸ ਯਾਦਗਾਰੀ ਦਿਵਸ, ਡੀਜੀਪੀ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਚੰਡੀਗੜ੍ਹ/ਜਲੰਧਰ, 21 ਅਕਤੂਬਰ: ਸੋਮਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 65ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ...

MP ਅੰਮ੍ਰਿਤਪਾਲ ਸਿੰਘ ਦੇ ਇਸ਼ਾਰੇ ਉੱਤੇ ਹੋਇਆ ਗੁਰਪ੍ਰੀਤ ਸਿੰਘ ਹਰੀ ਨੌ ਦਾ ਕਤਲ 

ਚੰਡੀਗੜ੍ਹ, 18 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਪੰਜਾਬ...

ਤਖ਼ਤ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ

ਚੰਡੀਗੜ੍ਹ, 17 ਅਕਤੂਬਰ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਕਾਲੀ ਲੀਡਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ...

ਭਾਈ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ ਮਨਜ਼ੂਰ ਕੀਤਾ ਜਾਵੇ, ਵਲਟੋਹਾ ਨੂੰ ਪੰਥ ਵਿੱਚੋ ਛੇਕਿਆ ਜਾਵੇ

ਭਾਈ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾ ਮਨਜ਼ੂਰ ਕੀਤਾ ਜਾਵੇ, ਵਲਟੋਹਾ ਨੂੰ ਪੰਥ ਵਿੱਚੋ ਛੇਕਿਆ ਜਾਵੇ ਚੰਡੀਗੜ (October 16) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ...

ਕੇਬਲ operators, Media ਅਦਾਰਿਆਂ ਉੱਤੇ ਦਬਾਅ, ਹਾਈ ਕੋਰਟ ਦੇ CBI ਜਾਂਚ ਦੇ ਹੁਕਮ

Chandigarh, October 14 ਪੰਜਾਬ ਵਿੱਚ ਕੇਬਲ ਆਪਰੇਟਰਸ ਅਤੇ ਮੀਡੀਆ ਅਦਾਰਿਆਂ ਉੱਤੇ ਸੂਬੇ ਦੀ ਹਾਕਮ ਧਿਰ ਜਾਂ ਸਰਕਾਰ ਦੇ ਰਸੂਖ਼ਦਾਰ ਆਗੂਆਂ ਦੇ ਇਸ਼ਾਰੇ ਅਤੇ ਉਹਨਾਂ ਦੇ...

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ, CM ਦਾ ਦਾਅਵਾ

ਨਵੀਂ ਦਿੱਲੀ, October 14 ਪੰਜਾਬ ਦੇ ਆੜ੍ਹਤੀਆਂ ਤੇ ਚੌਲ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ...

Most Read