Home Top News

Top News

ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ 7 ਦਿਨਾਂ ਲਈ ਹੋਏ ਕੁਆਰੰਟੀਨ 

ਡੈਸਕ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 7 ਦਿਨਾਂ ਲਈ ਕੁਆਰੰਟੀਨ ਹੋਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਇਹ ਫੈਸਲਾ ਦੋ ਕਾਂਗਰਸੀ ਐੱਮਐੱਲਏ...

ਹੁਸ਼ਿਆਰਪੁਰ ਪੁਲਿਸ ਵੱਲੋਂ 12000 ਕਿੱਲੋ ਲਾਹਣ ਬਰਾਮਦ, 100 ਲੀਟਰ ਨਜਾਇਜ਼ ਸ਼ਰਾਬ ਵੀ ਫ਼ੜੀ

ਹੁਸ਼ਿਆਰਪੁਰ ਪੁਲਿਸ ਨੇ 17000 ਕਿੱਲੋ ਲਾਹਣ ਬਰਾਮਦ ਕੀਤੀ ਹੈ। ਪੰਜਾਬ ਭਰ ਚ ਨਜਾਇਜ਼ ਸ਼ਰਾਬ ਖਿਲਾਫ਼ ਜਾਰੀ ਵਿਆਪਕ ਮੁਹਿੰਮ ਦੌਰਾਨ ਹੁਸ਼ਿਆਰਪੁਰ ਪੁਲਿਸ ਨੇ ਇਹ ਕਾਮਯਾਬੀ...

ਫਲੈਟ ਸੌਂਪਣ ਚ ਦੇਰੀ ਦਾ ਮੁਆਵਜ਼ਾ ਜਾਇਜ਼, ਸੁਪਰੀਮ ਕੋਰਟ ਦਾ ਵਡਾ ਫ਼ੈਸਲਾ

ਸੁਪਰੀਮ ਕੋਰਟਵੱ ਇਕ ਇਤਿਹਾਸਿਕ ਫੈਸਲਾ ਸੁਣਾਇਆ ਗਿਆ ਹੈ ਜਿਸ ਦੇ ਤਹਿਤ ਫਲੈਟ ਬਣਾਉਣ ਮਗਰੋਂ ਫਲੈਟਾਂ ਦੀ ਸਪੁਰਦਗੀ ਮਾਲਿਕਾਂ ਨੂੰ ਸਹੀ ਸਮੇਂ ਨਾ ਦੇ ਪਾਉਣਾ...

ਵੀਕਐਂਡ ਲੌਕਡਾਊਨ ਅਤੇ ਰੋਜ਼ਾਨਾ ਰਾਤ 7 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਕਰਫਿਊ ਦਾ ਐਲਾਨ

ਚੰਡੀਗੜ, 20 ਅਗਸਤ ਸੂਬੇ ਵਿੱਚ ਵੱਡੇ ਪੱਧਰ ’ਤੇ ਵਧ ਰਹੇ ਕੋਵਿਡ ਦੇ ਕੇਸਾਂ ਨਾਲ ਨਜਿੱਠਣ ਲਈ ਜੰਗ ਵਰਗੀ ਤਿਆਰੀ ਦਾ ਸੱਦਾ ਦਿੰਦਿਆਂ ਪੰਜਾਬ ਦੇ ਮੁੱਖ...

ਪੰਜਾਬ ‘ਚ ਕੈਪਟਨ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਸਮਾਰਟਫੋਨ ਸਕੀਮ ਸ਼ੁਰੂ

ਚੰਡੀਗੜ•, 12 ਅਗਸਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਦੋਂ ਸੂਬਾ ਪੱਧਰ 'ਤੇ 92 ਕਰੋੜ ਦੀ ਲਾਗਤ ਵਾਲੀ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦਾ ਆਗਾਜ਼...

ਪ੍ਰਤਾਪ ਬਾਜਵਾ ਨੇ ਲਿਖੀਆਂ ਪੰਜਾਬ ਅਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਚਿੱਠੀਆਂ

ਜਤਾਇਆ ਆਪਣੀ ਸੁਰੱਖਿਆ ਵਾਪਸੀ ਉੱਤੇ ਇਤਰਾਜ਼ ਪੜ੍ਹੋ ਕੀ ਕੀ ਲਿਖਿਆ ਬਾਜਵਾ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਪੁਲਿਸ ਡੀਜੀਪੀ ਨੂੰ।

ਡੀ.ਜੀ.ਪੀ. ’ਤੇ ਉਗਲ ਚੁੱਕਣ ਦੀ ਬਜਾਏ ਮੈਨੂੰ ਲਿਖੋ’; ਕੈਪਟਨ ਅਮਰਿੰਦਰ ਸਿੰਘ ਦੀ ਬਾਜਵਾ ਨੂੰ ਨਸੀਹਤ

  Chandigarh August 11 ਕਾਂਗਰਸੀ ਸੰਸਦ ਮੈਂਬਰ ਵੱਲੋਂ ਪੰਜਾਬ ਦੇ ਡੀ.ਜੀ.ਪੀ. ਦੀ ਨਿਰਪੱਖਤਾ ’ਤੇ ਉਂਗਲ ਚੁੱਕੇ ਜਾਣ ਉੱਤੇ ਕਰੜਾ ਰੁੱਖ ਅਪਣਾਉਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ...

3500 ਤੋਂ 4000 ਤੱਕ ਹੋਰ ਕੈਦੀ ਰਿਹਾਅ ਕੀਤੇ ਜਾਣਗੇ: ਸੁਖਜਿੰਦਰ ਸਿੰਘ ਰੰਧਾਵਾ

Chandigarh August 11 ਕੋਵਿਡ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਸੂਬੇ ਦੀਆਂ ਜੇਲ੍ਹ÷ ਾਂ ਵਿੱਚ ਸਿਹਤ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕੈਦੀਆਂ...

ਕੋਵਿਡ ਦਾ ਫੈਲਾਅ ਰੋਕਣ ਲਈ ਮੁੱਖ ਮੰਤਰੀ ਵੱਲੋਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਭਲਕ ਤੋਂ ਰਾਤ ਦੇ ਕਰਫਿਊ ਦਾ ਐਲਾਨ

ਚੰਡੀਗੜ, 7 ਅਗਸਤ ਸੂਬੇ ਵਿੱਚ ਕੋਵਿਡ ਦੇ ਵਧ ਰਹੇ ਕੇਸਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਵੱਧ...

ਨਕਲੀ ਸ਼ਰਾਬ ਦੁਖਾਂਤ ਦੇ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ ਵਧਾ ਕੇ 5 ਲੱਖ ਕੀਤੀ ਗਈ

 ਚੰਡੀਗੜ੍ਹ/ਤਰਨ ਤਾਰਨ, 7 ਅਗਸਤ ਨਕਲੀ ਸ਼ਰਾਬ ਦੇ ਦੁਖਾਂਤ ਨਾਲ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਦਿਲਾਸਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੀੜਤ...

ਜ਼ਹਿਰੀਲੀ ਸ਼ਰਾਬ ਮਾਮਲੇ ਵਿਚ 2 SIT ਬਣਾਈਆਂ, ADGP ਕਾਨੂੰਨ ਤੇ ਵਿਵਸਥਾ ਕਰਨਗੇ ਨਿਗਰਾਨੀ

ਚੰਡੀਗੜ੍ਹ 5 ਅਗਸਤ: ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਬੁੱਧਵਾਰ ਨੂੰ ਦੋ ਵਿਸ਼ੇਸ ਜਾਂਚ ਟੀਮਾਂ (ਐਸ.ਆਈ.ਟੀ.) ਦੇ ਗਠਨ ਦਾ ਆਦੇਸ਼ ਦਿੱਤਾ ਹੈ...

ਸੁਸ਼ਾਂਤ ਸਿੰਘ ਮੌਤ ਦੀ ਸੀਬੀਆਈ ਜਾਂਚ, ਕੇਂਦਰ ਸਰਕਾਰ ਨੇ ਮੰਨੀ ਬਿਹਾਰ ਦੀ ਮੰਗ

ਅਭਿਨੇਤਾ ਸੁਸ਼ਾਂਤ ਸਿੰਘ ਦੀ ਮੌਤ ਦੇ ਮਾਮਲੇ ਚ ਸੀਬੀਆਈ ਜਾਂਚ ਹੋਏਗੀ। ਕੇਂਦਰ ਸਰਕਾਰ ਨੇ ਬਿਹਾਰ ਸਰਕਾਰ ਦੀ ਮੰਗ ਮੰਨਦਿਆਂ ਹੋਇਆਂ ਸੀਬੀਆਈ ਨੂੰ ਪੜਤਾਲ ਸੌਂਪ...

Most Read