Home Top News

Top News

ਅਯੋਧਿਆ ਵਿੱਖੇ ਸ਼੍ਰੀ ਰਾਮ ਮੰਦਿਰ ਦਾ ਭੂਮੀ ਪੂਜਨ ਹੋਇਆ

  ਅਯੋਧਿਆ, ਅਗਸਤ 5 ਅਯੋਧਿਆ ਵਿਖੇ ਸ਼੍ਰੀ ਰਾਮ ਮੰਦਿਰ ਦੀ ਉਸਾਰੀ ਦਾ ਕੰਮ ਅੱਜ ਵੱਡੇ ਪੱਧਰ ਉੱਤੇ ਆਯੋਜਿਤ ਕੀਤੇ ਗਏ ਭੂਮੀ ਪੂਜਨ ਸਮਾਰੋਹ ਨਾਲ ਸ਼ੁਰੂ ਹੋਇਆ।...

ਸ਼ਿਰੋਮਣੀ ਅਕਾਲੀ ਦਲ ਡੇਮੋਕ੍ਰੇਟਿਕ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਚ ਮੰਗੀ ਸੀਬੀਆਈ ਜਾਂਚ

ਸ਼ਿਰੋਮਣੀ ਅਕਾਲੀ ਦੱਲ ਡੈਮੋਕ੍ਰੇਟਿਕ ਨੇ ਪੰਜਾਬ ਦੇ ਰਾਜਪਾਲ ਨੂੰ ਮਿਲਕੇ ਜ਼ਹਿਰੀਲੀ ਸ਼ਰਾਬ ਮਾਮਲੇ ਚ ਸੀਬੀਆਈ ਜਾਂਚ ਦੀ ਮੰਗ ਕੀਤੀ। ਸੁਖਦੇਵ ਸਿੰਘ ਢੀਂਡਸਾ, ਬੀਰ ਦਵਿੰਦਰ...

ਕਰਨ ਅਵਤਾਰ ਸਿੰਘ ਬਣੇ ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ ਦੇ ਚੇਅਰਮੈਨ, ਦੋ ਹੋਰ ਮੈਂਬਰਾਂ ਨੇ ਸਹੁੰ ਚੁੱਕੀ

ਚੰਡੀਗੜ੍ਹ  4 ਅਗਸਤ: ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜਲ ਸਰੋਤ ਮੰਤਰੀ...

ਜ਼ਹਿਰੀਲੀ ਸ਼ਰਾਬ ਮਾਮਲੇ ਲੁਧਿਆਣਾ ਦਾ ਕਾਰੋਬਾਰੀ ਗਿਰਫ਼ਤਾਰ, ਦਿੱਲੀ ਅਤੇ ਪੰਜਾਬ ਵਿੱਚੋਂ ਹੋਈਆਂ ਗਿ੍ਰਫਤਾਰੀਆਂ ਦਾ ਅੰਕੜਾ 184

ਚੰਡੀਗੜ, 4 ਅਗਸਤ: ਨਜਾਇਜ਼ ਸ਼ਰਾਬ ਦੁਖਾਂਤ ਮਾਮਲੇ ਵਿੱਚ ਇੱਕ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਲੁਧਿਆਣਾ ਸਥਿਤ ਪੇਂਟ ਸਟੋਰ ਦੇ ਮਾਲਕ ਨੂੰ ਗਿ੍ਰਫਤਾਰ ਕੀਤਾ...

ਨਕਲੀ ਸ਼ਰਾਬ ਮਾਮਲੇ ਵਿਚ 12 ਹੋਰ ਗਿ੍ਰਫਤਾਰੀਆਂ, ਕੁੱਲ 37 ਗਿਰਫਤਾਰੀਆਂ, ਮੌਤਾਂ ਦਾ ਅੰਕੜਾ 108

ਚੰਡੀਗੜ, 3 ਅਗਸਤ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਕਲੀ ਸ਼ਰਾਬ ਮਾਮਲੇ ਵਿੱਚ ਪੜਤਾਲ ਹੋਰ ਤੇਜ਼ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ...

ਜ਼ਹਿਰੀਲੀ ਸ਼ਰਾਬ ਮਸਲੇ ਤੇ ਕੈਪਟਨ ਦੇ ਹੱਕ ਚ ਉੱਤਰੇ ਮੰਤਰੀ

ਚੰਡੀਗੜ੍ਹ, 3 ਅਗਸਤ ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਖ਼ਿਲਾਫ਼ ਦੂਸ਼ਣਬਾਜ਼ੀ ਕਰ ਰਹੇ ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡਾਂ, ਯੁਵਕ...

ਪੁਲਿਸ ਵਲੋਂ ਸਰਹੱਦ ਪਾਰੋਂ ਚਲਦੇ ਇੱਕ ਹੋਰ ਰੈਕੇਟ ਦਾ ਪਰਦਾਫਾਸ਼ ; ਗ੍ਰਿਫਤਾਰ ਕੀਤੇ 3 ਦੋਸ਼ੀਆਂ ਵਿਚ ਬੀਐਸਐਫ ਦਾ ਸਿਪਾਹੀ ਸ਼ਾਮਲ

  ਚੰਡੀਗੜ•, 2 ਅਗਸਤ : ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਸਖਤ ਕਾਰਵਾਈ ਦੇ ਹਿੱਸੇ ਵਜੋਂ ਤਰਨਤਾਰਨ ਜ਼ਿਲੇ ਵਿੱਚ ਦੋ ਤਸਕਰਾਂ ਸਮੇਤ...

ਆਪਣੇ ਕੰਮ ਨਾਲ ਵਾਸਤਾ ਰੱਖੋ ਕੇਜਰੀਵਾਲ: ਕੈਪਟਨ ਅਮਰਿੰਦਰ ਸਿੰਘ

  ਚੰਡੀਗੜ•, 2 ਅਗਸਤ ਨਕਲ ਸ਼ਰਾਬ ਨਾਲ ਵਾਪਰੀ ਦੁਖਦਾਇਕ ਘਟਨਾ ਦੀ ਸੀ.ਬੀ.ਆਈ. ਜਾਂਚ ਕਰਵਾਉਣ ਬਾਰੇ ਅਰਵਿੰਦ ਕੇਜਰੀਵਾਲ ਦੀ ਮੰਗ 'ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਮੁੱਖ...

ਸੁਸ਼ਾਂਤ ਰਾਜਪੂਤ ਮੌਤ ਮਾਮਲਾ, ਸ਼ੇਖਰ ਸੁਮਨ ਮਿਲ਼ੇ ਮਹਾਰਾਸ਼ਟਰ ਦੇ ਰਾਜਪਾਲ ਨੂੰ, ਕੀਤੀ ਸੀਬੀਆਈ ਜਾਂਚ ਦੀ ਮੰਗ

ਸੁਸ਼ਾਂਤ ਰਾਜਪੂਤ ਮੌਤ ਮਾਮਲੇ ਚ ਅਦਾਕਾਰ ਸ਼ੇਖਰ ਸੁਮਨ ਮਿਲ਼ੇ ਮਹਾਰਾਸ਼ਟਰ ਦੇ ਰਾਜਪਾਲ ਨੂੰ, ਕੀਤੀ ਸੀਬੀਆਈ ਜਾਂਚ ਦੀ ਮੰਗ। ਸ਼ੇਖਰ ਸੁਮਨ ਨੇ ਰਾਜਪਾਲ ਭਗਤ ਸਿੰਘ...

ਜ਼ਹਿਰੀਲੀ ਸ਼ਰਾਬ ਮਾਮਲੇ ਚ 38 ਮੌਤਾਂ, 7 ਹੋਰ ਮੁਲਜ਼ਮ ਕਾਬੂ, ਪੁਲਿਸ ਨੇ ਛਾਪੇਮਾਰੀ ਲਈ 5 ਟੀਮਾਂ ਬਣਾਈਆਂ

ਚੰਡੀਗੜ, 31 ਜੁਲਾਈ : ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ  ਦੀ ਗਿਣਤੀ 38 ਹੋ ਗਈ ਹੈ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਦਿਹਾਤੀ,...

ਰਾਫੇਲ ਲੜਾਕੂ ਜਹਾਜ਼ ਅੰਬਾਲਾ ਚ ਤਾਇਨਾਤ, 20 ਅਗਸਤ ਨੂੰ ਗੋਲਡਨ ਐਰੋ squadron ਚ ਰਸਮੀ ਤੌਰ ‘ਤੇ ਸ਼ਾਮਿਲ ਕੀਤੇ ਜਾਣਗੇ

ਕੌਮੀ ਹਵਾਈ ਸੁਰੱਖਿਆ ਲਈ ਫ਼ਰਾਂਸ ਤੋ ਖਰੀਦੇ ਗਏ ਰਾਫ਼ੇਲ ਲਡ਼ਾਕੂ ਜਹਾਜ਼ਾਂ ਦੇ ਪਹਿਲੇ ਬੈਚ ਦੇ ਪੰਜ ਲਡ਼ਾਕੂ ਜਹਾਜ਼ 29 ਜੁਲਾਈ ਦੁਪਹਿਰ ਬਾਅਦ ਅੰਬਾਲਾ ਏਅਰ...

UAPA ਮਸਲੇ ਤੇ ਕੈਪਟਨ ਨੇ ਸੁਖਬੀਰ ਨੂੰ ਵੰਗਾਰਿਆ, ਦੇਸ਼ ਵਿਰੋਧੀ ਤਾਕਤਾਂ ਦਾ ਹੱਥ ਠੋਕਾ ਨਾ ਬਣੇ ਬਾਦਲ junior

ਚੰਡੀਗੜ, 29 ਜੁਲਾਈ ਗੈਰ ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਕੀਤੀਆਂ ਗਈਆਂ ਹਾਲੀਆਂ ਗਿ੍ਰਫਤਾਰੀਆਂ ਉਤੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਅਖੌਤੀ ਧਮਕੀ ਉਤੇ ਕਰੜੀ...

Most Read