ਪੰਜਾਬ: ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹੋਈਆਂ ਹਮਲਾ। ਅਸ਼ਵਨੀ ਸ਼ਰਮਾ ਵੱਲੋਂ ਥਾਣਾ ਦਸੂਹਾ ਦੇ ਵਿੱਚ ਹਮਲੇ ਦੀ ਰਿਪੋਰਟ ਦਰਜ ਕਰਵਾਈ ਗਈ।
ਭਾਜਪਾ ਪ੍ਰਧਾਨ ਜਦੋਂ ਜਲੰਧਰ ਵਿੱਚ ਪਾਰਟੀ ਦੀ ਮੀਟਿੰਗ ਕਰ ਕੇ ਪਠਾਨਕੋਟ ਜਾ ਰਹੇ ਸਨ ਓਦੇ ਅਚਾਨਕ ਅਸ਼ਵਨੀ ਸ਼ਰਮਾ ਦੀ ਗੱਡੀ ਤੇ ਕੁੱਝ ਵਿਅਕਤੀਆਂ ਨੇ ਚੌਲਾਂਗ ਟੋਲ ਪਲਾਜ਼ਾ ਤੇ ਹਮਲਾ ਕਰ ਦਿੱਤਾ ਤੇ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕੀਤੀ।
ਅਸ਼ਵਨੀ ਸ਼ਰਮਾ ਨੇ ਇਹ ਹਮਲਾ ਕਿਸਾਨਾਂ ਵਲੋਂ ਕੀਤੇ ਜਾਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਇਸ ਨੂੰ ਸਰਕਾਰ ਦੀ ਸਾਜਿਸ਼ ਕਰਾਰ ਦਿੱਤਾ ਹੈ।