ਅਮ੍ਰਿਤਸਰ: ਸਿੱਖ ਜਥੇਬੰਦੀਆਂ ਅਤੇ ਟਾਸਕ ਫੋਰਸ ਵਿਚ ਫ਼ਿਰ ਹੋਈ ਝੜਪ। ਸ਼ੋਮਣੀ ਕਮੇਟੀ ਦੇ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਸਿੱਖ ਕਾਰਕੁਨਾਂ ਵੱਲੋਂ ਦਫ਼ਤਰ ਦੇ ਮੁੱਖ ਗੇਟ ਨੂੰ ਤਾਲਾ ਮਾਰਨ ਕਾਰਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਵਿਰੋਧ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਝੜਪ ਹੋ ਗਈ ਤੇ ਫਿਰ ਫੋਰਸ ਅਤੇ ਸਿੱਖ ਜਥੇਬੰਦੀਆਂ ਵਿਚ ਜੰਮ ਕੇ ਚੱਲੀਆਂ ਤਲਵਾਰਾਂ ।
ਟਾਸਕ ਫੋਰਸ ਕਾ ਇਕ ਵਿਅਕਤੀ ਵੀ ਹੋਇਆ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੱਨ ਸੌ ਅਠਾਈ ਸਰੂਪਾਂ ਦੇ ਮਾਮਲੇ ਦੇ ਵਿੱਚ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਬੈਠੇ ਸਨ ਸਿੱਖ ਜਥੇਬੰਦੀਆਂ। ਚਾਲੀ ਦਿਨ ਦੇ ਕਰੀਬ ਹੋ ਚੁੱਕੇ ਸਨ ਸਿੱਖ ਜਥੇਬੰਦੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਬਾਹਰ ਬੈਠਿਆ ਹੋਇਆ ਨਹੀਂ ਦਿੱਤਾ ਜਾ ਰਿਹਾ ਸੀ ਹਰਿਤਾ ਕੋਈ ਵੀ ਹਿਸਾਬ ।