Home Governance & Management ਸੁਨੀਲ ਜਾਖੜ ਨੇ ਕਿਹਾ ਬੀਬੀ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਰਾਜਨੀਤੀ

ਸੁਨੀਲ ਜਾਖੜ ਨੇ ਕਿਹਾ ਬੀਬੀ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਰਾਜਨੀਤੀ

ਡੈਸਕ: ਲੁਧਿਆਣਾ ਵਿੱਚ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਪਹੁੰਚੇ ਸੁਨੀਲ ਜਾਖੜ ਨੇ ਬੀਬੀ ਹਰਸਿਮਰਤ ਕੌਰ ਬਾਦਲ ਤੇ ਤੰਜ ਕਸਦਿਆਂ ਹੋਏ ਅਸਤੀਫ਼ੇ ਨੂੰ ਰਾਜਨੀਤੀ ਦੱਸਿਆ ਅਤੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਹਿਲਾਂ ਖੇਤੀ ਬਾੜੀ ਆਰਡੀਨੈਂਸ ਦੇ ਵਕੀਲ ਬਣੇ ਹੋਏ ਸਨ ਅਤੇ ਕਹਿ ਰਹੇ ਸਨ ਇਸ ਨਾਲ ਕਿਸਾਨਾਂ ਨੂੰ ਕੋਈ ਵੀ ਨੁਕਸਾਨ ਨਹੀਂ ਹੋਵੇਗਾ ਪਰ ਹੁਣ ਵੋਟ ਬੈਂਕ ਨੂੰ ਵੇਖਦੇ ਹੋਏ ਇਹ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਅਸਤੀਫ਼ਾ ਦਿੱਤਾ ਗਿਆ ਹੈ ।
sunil jakhar harsimrat badal
ਸੁਨੀਲ ਜਾਖੜ ਨੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਤੇ ਵੀ ਨਿਸ਼ਾਨਾ ਕਸਿਆ ਤੇ ਕਿਹਾ ਕਿ, ਪ੍ਰਧਾਨ ਮੰਤਰੀ ਮੋਦੀ ਵੱਲੋਂ ਲਿਆ ਗਿਆ ਫ਼ੈਸਲਾ ਬਿਲਕੁਲ ਕਿਸਾਨਾਂ ਵਿਰੋਧੀ ਹੈ । ਕਾਂਗਰਸ ਦੇ ਵਿਧਾਇਕ ਕੁਲਜੀਤ ਨਾਗਰ ਵੱਲੋਂ ਦਿੱਤੇ ਗਏ ਅਸਤੀਫ਼ੇ ਤੇ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਜਾਵੇਗਾ ਪਰ ਉਨ੍ਹਾਂ ਇਹ ਵੀ ਕਿਹਾ ਕਿ ਉਨਾਂ ਵੱਲੋਂ ਦਿੱਤਾ ਗਿਆ ਅਸਤੀਫਾ ਕਿਸਾਨਾਂ ਦੇ ਹੱਕ ਵਿੱਚ ਅਤੇ ਕਿਸਾਨਾਂ ਦਾ ਦੁੱਖ ਸਮਝਦੇ ਹੋਏ ਦਿੱਤਾ ਗਿਆ ਹੈ ।
RELATED ARTICLES

LEAVE A REPLY

Please enter your comment!
Please enter your name here

Most Popular

Recent Comments