December 14, 2022
(Chandigarh)
ਪੰਜਾਬ ਸਰਕਾਰ ਵੱਲੋਂ ਅਗਾਮੀ ਸਾਲ 2023 ਲਈ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਹਨਾਂ ਵਿੱਚ ਵਧੇਰੇਤਰ ਛੁੱਟੀਆਂ ਸ਼ਨੀਵਾਰ ਅਤੇ ਐਤਵਾਰ ਨੂੰ ਹਨ। ਲਿਹਾਜ਼ਾ ਸਰਕਾਰੀ ਮੁਲਾਜ਼ਮ ਲੰਮੇ ਵੀਕੈਂਡ ਦੇ ਸੁਫਨੇ ਤਾਂ ਲੈਣ ਤੋਂ ਰਹੇ। ਓਧਰ ਜਨਵਰੀ ਮਹੀਨੇ ‘ਚ ਆਉਣ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਛੁੱਟੀ ਦਾ ਐਲਾਨ ਅਜੇ ਨਹੀਂ ਕੀਤਾ ਗਿਆ ਹੈ