Home CRIME ਹਿਮਾਚਲ ਪ੍ਰਦੇਸ਼ 'ਚ ਪੰਜਾਬ ਪੁਲਿਸ ਦੀ ਰੇਡ, 30 ਲੱਖ ਤੋਂ ਵੱਧ ਨਸ਼ੀਲੀਆਂ...

ਹਿਮਾਚਲ ਪ੍ਰਦੇਸ਼ ‘ਚ ਪੰਜਾਬ ਪੁਲਿਸ ਦੀ ਰੇਡ, 30 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ

ਬਿਓਰੋ। ਪੰਜਾਬ ਪੁਲਿਸ ਨੇ ਇੱਕ ਹੋਰ ਅਹਿਮ ਕਾਮਯਾਬੀ ਹਾਸਲ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਪਾਉਂਟਾ ਸਾਹਿਬ ‘ਚ ਗੈਰ-ਕਾਨੂੰਨੀ ਦਵਾਈਆਂ ਦੇ ਕਾਰੋਬਾਰ ਦਾ ਭੰਡਾਫੋੜ ਕੀਤਾ ਹੈ॥ ਪੁਲਿਸ ਨੇ ਇਥੇ ਇੱਕ ਫੈਕਟਰੀ ‘ਚ ਛਾਪੇਮਾਰੀ ਕਰਕੇ 30.2 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

Image
ਫ਼ੈਕਟਰੀ ਤੋਂ ਬਰਾਮਦ ਹੋਈਆਂ ਨਸ਼ੀਲੀਆ ਗੋਲੀਆਂ ਦੀ ਖੇਪ

Image
ਪੁਲਿਸ ਵੱਲੋਂ ਬਰਾਮਦ ਕੀਤੀਆਂ ਗਈਆਂ ਗੋਲੀਆਂ ‘ਚ Tramadol ਅਤੇ Alprax ਵੀ ਸ਼ਾਮਲ ਹਨ।

Image
ਬਰਾਮਦ ਹੋਈਆਂ ਦਵਾਈਆਂ ਦੀ ਕੁੱਲ ਕੀਮਤ 15 ਕਰੋੜ ਤੋਂ ਵੀ ਵੱਧ ਦੱਸੀ ਜਾ ਰਹੀ ਹੈ।

Image
ਪੁਲਿਸ ਵੱਲੋਂ ਇਸ ਗੈਰ-ਕਾਨੂੰਨੀ ਫ਼ੈਕਟਰੀ ਦੇ ਮਾਲਕ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments