Tags Hooch

Tag: Hooch

ਹੁਸ਼ਿਆਰਪੁਰ ਪੁਲਿਸ ਵੱਲੋਂ 12000 ਕਿੱਲੋ ਲਾਹਣ ਬਰਾਮਦ, 100 ਲੀਟਰ ਨਜਾਇਜ਼ ਸ਼ਰਾਬ ਵੀ ਫ਼ੜੀ

ਹੁਸ਼ਿਆਰਪੁਰ ਪੁਲਿਸ ਨੇ 17000 ਕਿੱਲੋ ਲਾਹਣ ਬਰਾਮਦ ਕੀਤੀ ਹੈ। ਪੰਜਾਬ ਭਰ ਚ ਨਜਾਇਜ਼ ਸ਼ਰਾਬ ਖਿਲਾਫ਼ ਜਾਰੀ ਵਿਆਪਕ ਮੁਹਿੰਮ ਦੌਰਾਨ ਹੁਸ਼ਿਆਰਪੁਰ ਪੁਲਿਸ ਨੇ ਇਹ ਕਾਮਯਾਬੀ...

ਨਕਲੀ ਸ਼ਰਾਬ ਦੁਖਾਂਤ ਦੇ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ ਵਧਾ ਕੇ 5 ਲੱਖ ਕੀਤੀ ਗਈ

 ਚੰਡੀਗੜ੍ਹ/ਤਰਨ ਤਾਰਨ, 7 ਅਗਸਤ ਨਕਲੀ ਸ਼ਰਾਬ ਦੇ ਦੁਖਾਂਤ ਨਾਲ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਦਿਲਾਸਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੀੜਤ...

ਜ਼ਹਿਰੀਲੀ ਸ਼ਰਾਬ ਮਾਮਲੇ ਵਿਚ 2 SIT ਬਣਾਈਆਂ, ADGP ਕਾਨੂੰਨ ਤੇ ਵਿਵਸਥਾ ਕਰਨਗੇ ਨਿਗਰਾਨੀ

ਚੰਡੀਗੜ੍ਹ 5 ਅਗਸਤ: ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਬੁੱਧਵਾਰ ਨੂੰ ਦੋ ਵਿਸ਼ੇਸ ਜਾਂਚ ਟੀਮਾਂ (ਐਸ.ਆਈ.ਟੀ.) ਦੇ ਗਠਨ ਦਾ ਆਦੇਸ਼ ਦਿੱਤਾ ਹੈ...

ਸ਼ਿਰੋਮਣੀ ਅਕਾਲੀ ਦਲ ਡੇਮੋਕ੍ਰੇਟਿਕ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਚ ਮੰਗੀ ਸੀਬੀਆਈ ਜਾਂਚ

ਸ਼ਿਰੋਮਣੀ ਅਕਾਲੀ ਦੱਲ ਡੈਮੋਕ੍ਰੇਟਿਕ ਨੇ ਪੰਜਾਬ ਦੇ ਰਾਜਪਾਲ ਨੂੰ ਮਿਲਕੇ ਜ਼ਹਿਰੀਲੀ ਸ਼ਰਾਬ ਮਾਮਲੇ ਚ ਸੀਬੀਆਈ ਜਾਂਚ ਦੀ ਮੰਗ ਕੀਤੀ। ਸੁਖਦੇਵ ਸਿੰਘ ਢੀਂਡਸਾ, ਬੀਰ ਦਵਿੰਦਰ...

ਜ਼ਹਿਰੀਲੀ ਸ਼ਰਾਬ ਮਾਮਲੇ ਲੁਧਿਆਣਾ ਦਾ ਕਾਰੋਬਾਰੀ ਗਿਰਫ਼ਤਾਰ, ਦਿੱਲੀ ਅਤੇ ਪੰਜਾਬ ਵਿੱਚੋਂ ਹੋਈਆਂ ਗਿ੍ਰਫਤਾਰੀਆਂ ਦਾ ਅੰਕੜਾ 184

ਚੰਡੀਗੜ, 4 ਅਗਸਤ: ਨਜਾਇਜ਼ ਸ਼ਰਾਬ ਦੁਖਾਂਤ ਮਾਮਲੇ ਵਿੱਚ ਇੱਕ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਲੁਧਿਆਣਾ ਸਥਿਤ ਪੇਂਟ ਸਟੋਰ ਦੇ ਮਾਲਕ ਨੂੰ ਗਿ੍ਰਫਤਾਰ ਕੀਤਾ...

ਨਕਲੀ ਸ਼ਰਾਬ ਮਾਮਲੇ ਵਿਚ 12 ਹੋਰ ਗਿ੍ਰਫਤਾਰੀਆਂ, ਕੁੱਲ 37 ਗਿਰਫਤਾਰੀਆਂ, ਮੌਤਾਂ ਦਾ ਅੰਕੜਾ 108

ਚੰਡੀਗੜ, 3 ਅਗਸਤ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਕਲੀ ਸ਼ਰਾਬ ਮਾਮਲੇ ਵਿੱਚ ਪੜਤਾਲ ਹੋਰ ਤੇਜ਼ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ...

ਜ਼ਹਿਰੀਲੀ ਸ਼ਰਾਬ ਮਾਮਲੇ ਚ 38 ਮੌਤਾਂ, 7 ਹੋਰ ਮੁਲਜ਼ਮ ਕਾਬੂ, ਪੁਲਿਸ ਨੇ ਛਾਪੇਮਾਰੀ ਲਈ 5 ਟੀਮਾਂ ਬਣਾਈਆਂ

ਚੰਡੀਗੜ, 31 ਜੁਲਾਈ : ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ  ਦੀ ਗਿਣਤੀ 38 ਹੋ ਗਈ ਹੈ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਦਿਹਾਤੀ,...

Most Read